ਫਟਕੜੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਟਕੜੀ ( ਨਾਂ , ਇ ) ਲੂਣ ਜਿਹਾ ਸਫ਼ੈਦ , ਗਰਮ ਕਰਨ ’ ਤੇ ਫੁੱਲ ਜਾਣ ਵਾਲਾ ਅਤੇ ਦਵਾਈਆਂ ਆਦਿ ਵਿੱਚ ਵਰਤੀਂਦਾ ਖਣਿਜ ਪਦਾਰਥ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1502, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਟਕੜੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਟਕੜੀ [ ਨਾਂਇ ] ਚਿੱਟੇ ਰੰਗ ਦਾ ਖਣਿਜੀ ਲੂਣ ਜੋ ਦਵਾਈ ਅਤੇ ਰੰਗਾਈ ਲਈ ਵਰਤਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1494, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਟਕੜੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਟਕੜੀ ਸੰ. ਸੑਫਟਿਕਾ. ਸੰਗ੍ਯਾ— ਬਿੱਲੌਰ ਜੇਹੀ ਚਮਕਣ ਵਾਲੀ ਖਾਣਿ ( ਖਨਿ ) ਤੋਂ ਉਪਜੀ ਇੱਕ ਵਸਤੁ , ਜੋ ਖਾਰੀ ਹੁੰਦੀ ਹੈ. ਇਹ ਅਨੇਕ ਦਵਾਈਆਂ ਵਿੱਚ ਵਰਤੀ ਜਾਂਦੀ ਹੈ ਅਤੇ ਵਸਤ੍ਰ ਦੇ ਪਾਹ ਲਈ ਪ੍ਰਸਿੱਧ ਚੀਜ ਹੈ. Alum. L. Alumen.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1094, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.