ਫਾਈਲ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

File

ਕਿਸੇ ਫਾਈਲ ਵਿੱਚ ਕੋਈ ਰਿਕਾਰਡ , ਸੂਚਨਾ ਜਾਂ ਪ੍ਰੋਗਰਾਮ ਆਦਿ ਕੁਝ ਵੀ ਸਟੋਰ ਕੀਤਾ ਜਾ ਸਕਦਾ ਹੈ । ਫਾਈਲ ਨੂੰ ਕੰਪਿਊਟਰ ਵਿੱਚ ਅੰਕੜੇ ( Data ) ਸਟੋਰ ਕਰਨ ਦੀ ਬੁਨਿਆਦੀ ਇਕਾਈ ਸਮਝਿਆ ਜਾਂਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 655, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.