ਫਿਰਨੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਨੀ ( ਨਾਂ , ਇ ) ਵੱਸੋਂ ਅਤੇ ਖੇਤਾਂ ਨੂੰ ਵੰਡਦਾ ਪਿੰਡ ਦੇ ਚੁਫ਼ੇਰੇ ਦਾ ਰਾਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫਿਰਨੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿਰਨੀ 1 [ ਨਾਂਇ ] ਪਿੰਡ ਦੇ ਆਲ਼ੇ-ਦੁਆਲੇ ਕਾਗਜ਼ਾਂ ਵਿੱਚ ਪੱਕੇ ਤੌਰ ਤੇ ਛੱਡਿਆ ਰਾਹ 2 [ ਨਾਂਇ ] ਦੁਧ ਵਿੱਚ ਖੰਡ , ਮੇਵੇ ਤੇ ਪੀਠੇ ਚੌਲ ਪਾ ਕੇ ਰਿੰਨ੍ਹਿਆ ਇੱਕ ਖਾਧ-ਪਦਾਰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2180, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫਿਰਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫਿ ਰਨੀ . ਫ਼ਾ ਦੁੱਧ ਚਾਉਲ ਖੰਡ ਪਕਾਕੇ ਬਣਾਇਆ ਹੋਇਆ ਇੱਕ ਖਾਜਾ । ੨ ਖ਼ਾ. ਚੱਕੀ , ਜੋ ਫਿਰਦੀ ਰਹਿਂਦੀ ਹੈ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1984, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.