ਲਾਗ–ਇਨ/ਨਵਾਂ ਖਾਤਾ |
+
-
 
ਫੇਟ

ੇਟ   ਸੰਗ੍ਯਾ—ਪੇਟ ਦਾ ਘੇਰਾ. ਕਮਰ ਦਾ ਮੰਡਲ। ੨ ਕਮਰਬੰਦ. ਵੇ੄਍ਨ ਦਾ ਵਸਤ੍ਰ। ੩ ਠੋਕਰ. ਧੱਕਾ. “ਜਮ ਜੰਦਾਰੁ ਨ ਮਾਰੈ ਫੇਟੈ.” (ਮਾਰੂ ਸੋਲਹੇ ਮ: ੧) “ਕਛੁ ਨ ਲਾਗੈ ਫੇਟ.” (ਸਾਰ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4801,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੇਂਟ

ੇਂਟ ਸੰਗ੍ਯਾ—ਪੇਟ ਦਾ ਘੇਰਾ. ਕਮਰ ਦਾ ਮੰਡਲ। ੨ ਕਮਰਬੰਦ. ਵੇ੄਍ਨ ਦਾ ਵਸਤ੍ਰ। ੩ ਠੋਕਰ. ਧੱਕਾ. “ਜਮ ਜੰਦਾਰੁ ਨ ਮਾਰੈ ਫੇਟੈ.” (ਮਾਰੂ ਸੋਲਹੇ ਮ: ੧) “ਕਛੁ ਨ ਲਾਗੈ ਫੇਟ.” (ਸਾਰ ਮ: ੫)

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4801,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੌਂਟ

Font

ਇਹ ਕੁਝ ਛਾਪਣ ਯੋਗ/ਦਿਖਾਉਣ ਯੋਗ ਅੱਖਰਾਂ ਦਾ ਸੰਗ੍ਰਹਿ ਹੁੰਦਾ ਹੈ ਜੋ ਇਕ ਵਿਸ਼ੇਸ਼ ਬਣਾਵਟ ਅਤੇ ਅਕਾਰ ਵਿੱਚ ਉਪਲਬਧ ਹੁੰਦਾ ਹੈ। ਕੰਪਿਊਟਰ ਵਿੱਚ ਕਈ ਪ੍ਰਕਾਰ ਦੇ ਫੌਂਟ ਜਿਵੇਂ ਕਿ ਅੱਖਰ , ਸਤਲੁਜ , ਰਣਜੀਤ, ਏਰੀਅਲ, ਟਾਈਮਜ਼ ਨਿਊ ਰੋਮਨ, ਅਮਰਿਤ ਲਿਪੀ , ਜੌਆਏ ਆਦਿ ਵਰਤੇ ਜਾਂਦੇ ਹਨ।

ਲੇਖਕ : ਸੀ.ਪੀ. ਕੰਬੋਜ,     ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4801,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/5/2015 12:00:00 AM
ਹਵਾਲੇ/ਟਿੱਪਣੀਆਂ: null

ਫੂਟ

ਫੂਟ (ਕ੍ਰਿ.। ਸੰਸਕ੍ਰਿਤ ਸਫੑਟ=ਖੁਲ੍ਹਨਾ। ਪ੍ਰਾਕ੍ਰਿਤ ਫੁਡਨ। ਪੰਜਾਬੀ ਫੁੱਟਣਾ। ਹਿੰਦੀ ਫੂਟਣਾ) ਫੁਟ ਯਾ ਟੁੱਟ ਜਾਣਾ। ਯਥਾ-‘ਖਾਪਰੁ ਫੂਟ ਮਫੂਟ’।                       ਦੇਖੋ , ‘ਫੂਟਮਫੂਟ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4801,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਫੂਟੈ

ਫੂਟੈ (ਕ੍ਰਿ.। ਦੇਖੋ , ਫੂਟ) ਟੁਟੇ ਹੈਨ। ਯਥਾ-‘ਫੂਟੈ ਖਾਪਰੁ ਭੀਖ ਨ ਭਾਇ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 4801,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਫੂਟ

ੂਟ. ਦੇਖੋ, ਫੁਟ ਅਤੇ ਫੁੱਟ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4805,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੁਟ

ੁਟ. ਦੇਖੋ, ਫੁੱਟ । ੨ ਇੱਕ ਪ੍ਰਕਾਰ ਦੀ ਮੋਟੀ ਕੱਕੜੀ ਜੋ ਖਰਬੂਜੇ ਜੇਹੀ ਹੁੰਦੀ ਹੈ, ਅਰ ਪੱਕਣ ਪੁਰ ਫਟ ਜਾਂਦੀ ਹੈ। ੩ ਅੰ. foot. ਗਜ਼ ਦਾ ਤੀਜਾ ਹਿੱਸਾ. ਬਾਰਾਂ ਇੰਚ ਦਾ ਮਾਪ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4806,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੁੱਟ

ੁੱਟ. ਸੰਗ੍ਯਾ—ਫੁੱਟਣ ਦੀ ਕ੍ਰਿਯਾ। ੨ ਵੈਰ. ਵਿਰੋਧ. ਫੂਟ। ੩ ਦੇਖੋ, ਫੁਟ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4808,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੱਟ

ੱਟ. ਸੰਗ੍ਯਾ—ਘਾਉ. ਜ਼ਖ਼ਮ. ਚੀਰਾ । ੨ ਪਾਟ. ਨਦੀ ਦੇ ਦੋਹਾਂ ਕਿਨਾਰਿਆਂ ਦੇ ਵਿੱਚ ਦੀ ਵਿੱਥ । ੩ ਲੱਕੜ ਦਾ ਤਖਤਾ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4810,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

ਫੋਟ

ੋਟ. ਵ੍ਯ—ਧਿੱਕਾਰ. ਲਾਨਤ. ਫਿਟਕਾਰ । ੨ ਸੰਗ੍ਯਾ—ਫੁੱਟ. ਵਿਰੋਧ. ਨਾਚਾਕੀ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4819,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/6/2015 12:00:00 AM
ਹਵਾਲੇ/ਟਿੱਪਣੀਆਂ: noreference

੎ਫੁਟ

ਫੁਟ. ਸੰ. स्फुट्. ਧਾ—ਖਿੜਨਾ. ਕਤਰਨਾ. ਛੇਕਣਾ । ੨ ਵਿ—ਖਿੜਿਆ ਹੋਇਆ। ੩ ਜਾਹਿਰ. ਪ੍ਰਤੱਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4820,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

੎ਫੁਟ

ਫੁਟ. ਸੰ. स्फुट्. ਧਾ—ਖਿੜਨਾ. ਕਤਰਨਾ. ਛੇਕਣਾ । ੨ ਵਿ—ਖਿੜਿਆ ਹੋਇਆ। ੩ ਜਾਹਿਰ. ਪ੍ਰਤੱਖ.

ਲੇਖਕ : ਭਾਈ ਕਾਨ੍ਹ ਸਿੰਘ ਨਾਭਾ,     ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4820,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 10/10/2014 12:00:00 AM
ਹਵਾਲੇ/ਟਿੱਪਣੀਆਂ: noreference

ਫੋਟੋ

ਫੋਟੋ [ਨਾਂਇ] ਕੈਮਰੇ ਨਾਲ਼ ਖਿੱਚਿਆ ਚਿੱਤਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4827,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫੇਟ

ਫੇਟ [ਨਾਂਇ] ਰਗੜ , ਸੱਟ, ਚੋਟ, ਠੋਕਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4828,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫ਼ੁੱਟ

ਫ਼ੁੱਟ [ਨਾਂਪੁ] (ਗਣਿ) 12 ਇੰਚ ਜਾਂ 30.48 ਸੈਂਟੀਮੀਟਰ ਮਾਪ ਦਾ ਪੈਮਾਨਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4840,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫੁੱਟ

ਫੁੱਟ [ਨਾਂਇ] ਪਾੜਾ , ਦੁਵੱਲਾ ਕਲੇਸ਼; ਖ਼ਸਤਾ ਗੁੱਦੇ ਵਾਲ਼ੀ ਖੱਖੜੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4905,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫੋਟ

ਫੋਟ [ਨਾਂਇ] ਫੁੱਟਣ ਦਾ ਭਾਵ, ਪੁੰਗਾਰਾ; ਤਾਰੇ ਆਦਿ ਦਾ ਲੌ; ਫੁੱਟ , ਪਾੜਾ; ਫਿਟਕਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4906,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫੁੱਟ

ਫੁੱਟ (ਨਾਂ,ਇ) 1 ਇੱਕ ਪਰਕਾਰ ਦੀ ਘੱਟ ਮਿਠਾਸ ਵਾਲੀ ਲਮੂਤਰੀ ਖੱਖੜੀ 2 ਪਿਆਰ ਅਤੇ ਸਨੇਹ ਵਿੱਚ ਪਈ ਦੂਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4908,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਫੁੱਟ

Foot (ਫ਼ੁੱਟ) ਫੁੱਟ: ਲੰਬਾਈ ਦੇ ਪੈਮਾਨੇ ਦੀ ਇਕ ਇਕਾਈ ਜਿਸ ਵਿੱਚ 1 ਫੁੱਟ = 12 ਇੰਚ =30.419 ਸੈਂਟੀਮੀਟਰ ਅਤੇ 3 ਫੁੱਟ = 1ਗਜ਼ = 0.914 ਮੀਟਰ ਹੁੰਦੇ ਹਨ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4908,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਫੱਟ

ਫੱਟ [ਨਾਂਪੁ] ਜ਼ਖ਼ਮ, ਵੱਢ, ਚੀਰ , ਘਾਅ; ਤੁਰੰਤ, ਉਸੇ ਵੇਲ਼ੇ, ਝੱਟ-ਪੱਟ, ਉਸੇ ਵਕਤ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4926,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਫੱਟ

ਫੱਟ (ਨਾਂ,ਪੁ) ਤੇਜ਼ ਹਥਿਆਰ ਨਾਲ ਜਿਸਮ ਤੇ ਲੱਗਾ ਟੱਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4931,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਫੱਟ

ਫੱਟ (ਨਾਂ,ਇ) ਪੰਜਾਲੀ ਦੇ ਥੱਲੇ ਲੱਗੀ ਮੁੱਠੀਆਂ ਵਿੱਚ ਫਸਣ ਵਾਲੀ ਫੱਟੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 4931,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ