ਫੂਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੂਕ ( ਨਾਂ , ਇ ) ਮੂੰਹ ਜਾਂ ਫੂਕਣੀ ਆਦਿ ਰਾਹੀਂ ਜ਼ੋਰ ਨਾਲ ਕੱਢੀ ਹਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3986, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੂਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੂਕ [ ਨਾਂਇ ] ਜ਼ੋਰ ਨਾਲ਼ ਕੱਢੀ/ਭਰੀ ਹਵਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੂਕ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੂਕ . ਅਨੁ. ਸੰਗ੍ਯਾ— ਸ੍ਵਾਸ. ਪ੍ਰਾਣ ਵਾਯੁ , ਜਿਸ ਤੋਂ ਫੂ ਸ਼ਬਦ ਹੁੰਦਾ ਹੈ. “ ਨਿਕਸਿਆ ਫੂਕ , ਤ ਹੋਇ ਗਇਓ ਸੁਆਹਾ.” ( ਆਸਾ ਮ : ੫ ) “ ਫੂਕ ਕਢਾਏ ਢਹਿਪਵੈ.” ( ਮ : ੧ ਵਾਰ ਸਾਰ ) ੨ ਜ਼ੋਰ ਨਾਲ ਮੂੰਹ ਤੋਂ ਕੱਢੀ ਹੋਈ ਹਵਾ. “ ਫੂਕ ਮਾਰ ਦੀਪਕ ਬਿਸਮਾਵੈ.” ( ਤਨਾਮਾ ) ੩ ਦੇਖੋ , ਫੂਕਣਾ. “ ਇਹੁ ਤਨ ਦੇਵੈ ਫੂਕ.” ( ਸ. ਕਬੀਰ ) ੪ ਵਿ— ਸ਼ੋਭਾਹੀਨ. ਫਿੱਕਾ. “ ਫੂਕ ਭਏ ਮੁਖ ਸੂਕ ਗਏ ਸਭ.” ( ਅਜਰਾਜ )


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3810, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੂਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੂਕ * ( ਸੰ. । ਪੰਜਾਬੀ ਪਉਣ ਭਾਵ ਪ੍ਰਾਣ , ਸ੍ਵਾਸ ਆਉਣ ਜਾਣ ਦਾ ਪ੍ਰਬੰਧ । ਯਥਾ-‘ ਨਿਕਸਿਆ ਫੂਕ ਤ ਹੋਇ ਗਇਓ ਸੁਆਹਾ’ । ਤਥਾ-‘ ਅੰਧੀ ਫੂਕਿ ਮੁਈ ਦੇਵਾਨੀ’ । ਭਾਵ ਸੜ ਮੁਈ ।

----------

* ਜਦ ਗੱਲਾਂ ਫੁਲਾ ਕੇ ਬਾਹਰ ਨੂੰ ਮੂੰਹ ਤੰਗ ਕਰਕੇ ਹਵਾ ਕਢੀਏ ਤਾਂ ਇਕ ਅਵਾਜ ਪੈਦਾ ਹੁੰਦੀ ਹੈ , ਜੋ -ਫੂ- ਨਾਲ ਮਿਲਦੀ ਹੈ , ਇਸ -ਫੂ- ਤੋਂ ਫੂਕਣਾ ਕ੍ਰਿਯਾ ਬਣੀ ਹੈ ਤੇ ਇਸ ਤੋਂ -ਫੂਕ- ਪਦ ਆਦਿ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3794, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.