ਫੇਰੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੇਰੇ ( ਨਾਂ , ਪੁ , ਬ ) ਵਿਆਹ ਸਮੇਂ ਲਾੜੇ ਲਾੜੀ ਦੁਆਰਾ ਅਗਨੀ ਜਾਂ ਗੁਰੂ ਗ੍ਰੰਥ ਸਾਹਿਬ ਦੁਆਲੇ ਕੀਤੀ ਪ੍ਰਕਰਮਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੇਰੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੇਰੇ [ ਨਾਂਪੁ ] ( ਬਵ ) ਵਿਆਹ ਦੀ ਰਸਮ ਵੇਲ਼ੇ ਗੁਰੂ ਗ੍ਰੰਥ ਸਾਹਿਬ ਜਾਂ ਅਗਨੀ ਦੁਆਲ਼ੇ ਲਗਾਏ ਗਏ ਚੱਕਰ , ਲਾਵਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੇਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੇਰੇ ( ਗੁ. । ਦੇਖੋ , ਫੇਰੀ ) ੧. ਭ੍ਰਮਣਾ , ਗੇੜੇ , ਚੁਰਾਸੀ ਦੇ ਚੱਕਰ * । ਯਥਾ-‘ ਇਹੁ ਮਨੁ ਭੂਲਾ ਜਾਦਾ ਫੇਰੇ’ ।

੨. ਮੋੜ । ਯਥਾ-‘ ਅਸੰਖ ਅਵਗਣ ਖਤੇ ਫੇਰੇ ਨਿਤ ਪ੍ਰਤਿ ਸਦ ਭੂਲੀਐ’ । ਭਾਵ ਅਸਾਂ ਅਣਗਿਣਤ ਔਗਣ , ਭੁੱਲਾਂ ਤੇ ਮੋੜ ਕੀਤੇ ਹਨ ।

੩. ( ਕ੍ਰਿ. ) ਮੋੜੇ । ਯਥਾ-‘ ਇਹੁ ਮਨੁ ਭੂਲਾ ਜਾਦਾ ਫੇਰੇ’ । ਇਸ ਮਨ ਭੁੱਲੇ ਹੋਏ ਨੂੰ ( ਫੇਰੇ ) ਮੋੜੇ ।

----------

* ਅੱਜ ਕਲ ਲਾਵਾਂ ਨੂੰ ਬੀ ਕਹਿੰਦੇ ਹਨ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5202, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.