ਫੰਨੀ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ੰਨੀ . ਵਿ— ਫਨ ਵਾਲਾ. ਵਾਲੀ । ੨ ਫਲ ( ਫਲ ) ਸਹਿਤ. “ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ.” ( ਬਿਲਾ ਕਬੀਰ ) ੩ ਦੇਖੋ , ਫਾਨੀ.


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਫੰਨੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਫੰਨੀ ( ਗੁ. । ਅ਼ਰਬੀ ਫ਼ੰਨ = ਹੁਨਰ )

੧. ਚਤੁਰਤਾ ਵਾਲੀ , ਹੁਨਰਾਂ ਵਾਲੀ । ਯਥਾ-‘ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ’ । ੨. ( ਅ਼ਰਬੀ ਫਨਾ ) ਨਾਸ਼ ਰੂਪ


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.