ਬਰਾਬਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਾਬਰ [ਵਿਸ਼ੇ] ਸੁਆਰ੍ਹਾ; ਗੁਣ/ਮਾਤਰਾ/ ਮੁੱਲ/ਕੱਦ/ਉਮਰ ਆਦਿ ਦੇ ਪੱਖੋਂ ਕਿਸੇ ਦੇ ਤੁੱਲ, ਸਾਵਾਂ, ਸਮਾਨ; ਮੇਲਿ਼ਆ ਹੋਇਆ (ਲੇਖਾ) [ਕਿਵਿ] ਲਗਾਤਾਰ; ਨਾਲ਼-ਨਾਲ਼


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 438, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਰਾਬਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਰਾਬਰ (ਅ.। ਫ਼ਾਰਸੀ) ਤੁਲ੍ਯ, ਬਰਾਬਰ। ਯਥਾ-‘ਆਪ ਬਰਾਬਰਿ ਕੰਚਨੁ ਦੀਜੈ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 396, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.