ਬਰੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰੂ ( ਨਾਂ , ਪੁ ) ਬਾਜਰੇ ਦੀ ਨਸਲ ਦਾ ਪਤਲੇ ਟਾਂਡੇ ਅਤੇ ਭੋਂਏ਼ ਵਿਚਲੀਆਂ ਜੜ੍ਹਾਂ ਦੀਆਂ ਅੱਖਾਂ ਵਾਲਾ ਲੰਮੀ ਔੜ ਮਗਰੋਂ ਵੀ ਹਰਾ ਰਹਿਣ ਵਾਲਾ ਨਦੀਣ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6156, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰੂ [ ਨਾਂਪੁ ] ਚਰ੍ਹੀ ਦੀ ਨਸਲ ਦਾ ਘਾਹ ਜੋ ਆਮ ਤੌਰ ਤੇ ਪਸ਼ੂਆਂ ਦੇ ਚਾਰੇ ਵਜੋਂ ਨਹੀਂ ਵਰਤਿਆ ਜਾਂਦਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6145, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.