ਬਸੇਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਸੇਰਾ ( ਨਾਂ , ਪੁ ) ਵੱਸਣ ਵਾਲੀ ਥਾਂ; ਰਾਤ ਨੂੰ ਰਹਿਣ ਦੀ ਥਾਂ; ਆਲ੍ਹਣਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2196, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਸੇਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਸੇਰਾ [ ਨਾਂਪੁ ] ਘਰ , ਟਿਕਾਣਾ , ਨਿਵਾਸ-ਸਥਾਨ , ਰਹਿਣ ਦੀ ਥਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2188, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਸੇਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਸੇਰਾ ਵਾਸਾ ਹੈ- ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ । ਵੇਖੋ ਬਸੇਰੋ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1904, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.