ਬਹਿਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹਿਣੀ ( ਨਾਂ , ਇ ) 1 ਬੈਠਣ ਦਾ ਢੰਗ-ਤਰੀਕਾ 2 ਸੰਗਤ , ਸੋਹਬਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 814, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਹਿਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਹਿਣੀ [ ਨਾਂਇ ] ਬੈਠਣ ਦਾ ਢੰਗ ਜਾਂ ਵੱਲ; ਸੰਗਤ , ਸੁਹਬਤ; ਘੜਵੰਜੀ; ਉਹ ਅੱਡਾ ਜਿਸ ਉੱਤੇ ਗੁੜ ਬਣਾਉਣ ਵੇਲ਼ੇ ਰਸ ਦਾ ਕੜਾਹਾ ਰੱਖਿਆ ਜਾਂਦਾ ਹੈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 808, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.