ਲਾਗ–ਇਨ/ਨਵਾਂ ਖਾਤਾ |
+
-
 
ਬਹੰਤ

ਬਹੰਤ (ਕ੍ਰਿ.। ਸੰਸਕ੍ਰਿਤ ਵਹਨ ਤੋਂ। ਸਹਸਕ੍ਰਿਤ ਬਹੰਤ) ਬਹ ਜਾਵੇ, ਰੁੜ੍ਹ ਜਾਵੇ। ਯਥਾ-‘ਬਹੰਤਿ ਅਗਾਹ ਤੋਯੰ ਤਰੰਗੰ ’। ਅਗਾਧ ਜਲ ਦੀਆਂ ਲਹਿਰਾਂ ਵਿਚ ਰੁੜ੍ਹ ਜਾਵੇ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3413,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬਹੁਤ

ਬਹੁਤ (ਗੁ.। ਸੰਸਕ੍ਰਿਤ ਬਹੁ ਤੋਂ ਬਹੁਤਰ। ਪ੍ਰਾਕ੍ਰਿਤ ਪਹੁਤ੍ਤ*ਪੰਜਾਬੀ ਬਹੁਤ) ਬਹੁਤ, ਢੇਰ ਸਾਰੇ। ਯਥਾ-‘ਬਹੁਤੁ ਬਰਸ ਤਪੁ ਕੀਆ ਕਾਸੀ’।

----------

* ਇਹ ਪ੍ਰਭੂਤ ਤੋਂ ਬਣਿਆ ਹੈ। ਪ੍ਰਭੂਤ=ਢੇਰ ਸਾਰਾ, ਬਹੁਤ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3413,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੋਹਤੇ

ਬੋਹਤੇ (ਕ੍ਰਿ.। ਦੇਖੋ , ਬੋਹੈ) ਸੁਗੰਧਿਤ ਹੋਣਾ। ਯਥਾ-‘ਨਿਕਟਿ ਬਸੰਤੋ ਬਾਂਸੋ ਨਾਨਕ ਅਹੰਬੁਧਿ ਨ ਬੋਹਤੇ’। ਬਾਂਸ ਚੰਦਨ ਦੇ ਪਾਸ ਰਹਿ ਕੇ ਸੁਗੰਧਿਤ ਨਹੀਂ ਹੁੰਦਾ ; ਤਥਾ ਮਨਮੁਖ ਜਾਣੋ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3413,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬਹੁਤ

ਬਹੁਤ [ਵਿਸ਼ੇ] ਅਧਿਕ, ਵਧੇਰੇ, ਵਧੀਕ, ਵੱਧ, ਕਾਫ਼ੀ , ਜ਼ਿਆਦਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3440,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬਹੁਤੇ

ਬਹੁਤੇ (ਵਿ,ਪੁ) ਅਨਾਜ ਦਾ ਬੋਹਲ ਤੋਲਣ ਸਮੇਂ ਤੀਜੀ ਧਾਰਨ ਮਿਣਨ ਲਈ ਵਾਧੇ ਵਜੋਂ ਵਰਤਿਆ ਜਾਂਦਾ ਸ਼ਬਦ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3583,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ