ਬਾਂਸ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਂਸ ( ਨਾਂ , ਪੁ ) ਛੱਪਰ ਆਦਿ ਬੰਨ੍ਹਣ ਲਈ ਵਰਤੀਂਦਾ ਵਿੱਚੋਂ ਪੋਲਾ ਅਤੇ ਗੰਢਦਾਰ ਬੂਝੇ ਦੀ ਸ਼ਕਲ ਵਾਲਾ ਇੱਕ ਜੰਗਲੀ ਕਾਨਾਂ ਸ਼ਰੇਣੀ ਦਾ ਉੱਚਾ ਲੰਮਾ ਬੂਟਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਂਸ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Bamboo ( ਬੈਮਬੂ ) ਬਾਂਸ : ਇਹ ਊਸ਼ਣ ਅਤੇ ਉਪ-ਊਸ਼ਣ ਪ੍ਰਦੇਸ਼ਾਂ ਦਾ ਇਕ ਜਮਾਂਦਰੂ ਘਾਹ ਹੈ ਜਿਹੜਾ ਆਰਥਿਕ ਦ੍ਰਿਸ਼ਟੀ ਤੋਂ ਬਹੁਤ ਮਹੱਤਵਪੂਰਨ ਹੈ । ਇਸ ਦੀ ਨਰਮ ਗੋਭਾਂ ( shoots ) ਖਾਣ ਅਤੇ ਆਚਾਰ ਪਾਉਣ ਲਈ ਵਰਤੀਆਂ ਜਾਂਦੀਆਂ ਹਨ । ਇਸ ਦੇ ਸਖ਼ਤ ਪਾਏਦਾਰ ਹਿੱਸੇ ਅਨੇਕਾਂ ਪ੍ਰਕਾਰ ਦਾ ਸਮਾਨ ( ਮੇਜ਼ , ਕੁਰਸੀਆਂ , ਦਰੀਆਂ , ਔਜ਼ਾਰ , ਖਿਲੌਣੇ , ਸਜਾਵਟ , ਝੌਂਪੜੀਆਂ ( ਘਰ ) , ਕਾਗਜ਼ ਆਦਿ ਬਣਾਉਣ ਦੇ ਕੰਮ ਆਉਂਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3458, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬਾਂਸ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਂਸ [ ਨਾਂਪੁ ] ਇੱਕ ਪਤਲਾ ਲੰਮਾ ( ਘਾਹ ਦੀ ਨਸਲ ਦਾ ) ਬੂਟਾ , ਇਸ ਬੂਟੇ ਦੀ ਲੰਮੀਂ ਛੜ , ਵੰਝ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.