ਬਾਜਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਜਰਾ ( ਨਾਂ , ਪੁ ) ਟਾਂਡੇ ਦੇ ਸਿਖ਼ਰ ’ ਤੇ ਸਿੱਟਾ ਲੱਗਣ ਵਾਲਾ ਸਉਣੀ ਦੀ ਫ਼ਸਲ ਦਾ ਪ੍ਰਸਿੱਧ ਅਨਾਜ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਜਰਾ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Finger , millet ( ਫਿਙੰਗਅ * ਮਿਲਿਟ ) ਬਾਜਰਾ : ਇਹ ਅਫ਼ਰੀਕਾ ਅਤੇ ਏਸ਼ੀਆ ਦੇ ਬਹੁਤ ਸਾਰੇ ਖ਼ੁਸ਼ਕ ਅਤੇ ਅਰਧ-ਖ਼ੁਸ਼ਕ ਖੇਤਰਾਂ ਦੀ ਮਹੱਤਵਪੂਰਨ ਅਨਾਜ ਫ਼ਸਲ ਹੈ । ਇਸ ਨੂੰ ਭਵਿੱਖ ਆਪਾਤ ਕਾਲ ਲਈ ਅਨਾਜ ਦੀ ਥੁੜ੍ਹ ਦੇ ਭੈਅ ਕਾਰਨ ਲੰਬੇ ਸਮੇਂ ਲਈ ਮਿੱਟੀ ਦੇ ਭੜੋਲਿਆਂ ਵਿੱਚ ਜਮ੍ਹਾ ਕਰਕੇ ਰੱਖਿਆ ਜਾ ਸਕਦਾ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2580, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬਾਜਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਜਰਾ [ ਨਾਂਪੁ ] ਸਾਉਣੀ ਦੀ ਅਨਾਜ ਦੀ ਫ਼ਸਲ ਜਿਸਦੇ ਪੱਤੇ ਅਤੇ ਟਾਂਡੇ ਪਸ਼ੂ ਚਾਰੇ ਵਜੋਂ ਅਤੇ ਸਿਟਿਆਂ ਦੇ ਦਾਣੇ ਮਨੁੱਖੀ ਭੋਜਣ ਵਜੋਂ ਵਰਤੇ ਜਾਂਦੇ ਹਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2578, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.