ਬਾਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਰੀ ( ਨਾਂ , ਇ ) ਕੋਠੇ ਵਿੱਚ ਹਵਾ ਅਤੇ ਰੌਸ਼ਨੀ ਆਉਣ ਲਈ ਭੋਂਏਂ ਅਤੇ ਛੱਤ ਦੀ ਉਚਾਈ ਦੇ ਵਿਚਕਾਰ ਤਖ਼ਤਿਆਂ ਆਦਿ ਨਾਲ ਖੁੱਲ੍ਹਣ ਅਤੇ ਬੰਦ ਹੋਣ ਵਾਲੀ ਤਾਕੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 949, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਰੀ 1 [ ਨਾਂਇ ] ਤਾਕੀ , ਖਿੜਕੀ , ਹਵਾ ਅਤੇ ਰੌਸ਼ਨੀ ਵਾਸਤੇ ਬਣਾਇਆ ਕੰਧ ਵਿੱਚ ਛੋਟਾ ਬੂਹਾ; ਲੋਹੇ ਦਾ ਮੋਟਾ ਡੰਡਾ ਜੋ ਭਾਰੀਆਂ ਚੀਜ਼ਾਂ ਇਧਰ-ਉਧਰ ਕਰਨ ਲਈ ਵਰਤਿਆ ਜਾਂਦਾ ਹੈ 2 [ ਨਾਂਪੁ ] ਬਿਆਸ ਅਤੇ ਰਾਵੀ ਦਰਿਆ ਦੇ ਵਿਚਕਾਰਲਾ ਇਲਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 837, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.