ਬਾਹਰਲਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਲਾ ( ਵਿ , ਨਾਂ , ਪੁ ) ਹਲ਼ ਵਾਹੁੰਦੇ ਹੋਏ ਜੰਘੀ ਵਾਲੇ ਪਾਸਿਉਂ ਵੇਖਣ ’ ਤੇ ਸੱਜੇ ਪਾਸੇ ਵੱਲ ਦਿੱਸਦਾ ਪਸ਼ੂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1069, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਹਰਲਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਲਾ [ ਵਿਸ਼ੇ ] ਬਾਹਰ ਦਾ , ਪਾਸੇ ਦਾ , ਪਰਦੇਸੀ; ਆਪਣੇ ਤੋਂ ਵੱਖਰਾ , ਵਿਭਿੰਨ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.