ਬਾਹਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਾ ( ਵਿ , ਪੁ ) 1 ਪ੍ਰਾਣੀ ਦੀ ਮੌਤ ਪਿੱਛੋਂ ਬਾਰ੍ਹਵੇਂ ਦਿਨ ਕੀਤਾ ਜਾਣ ਵਾਲਾ ਸ਼ਰਾਧ 2 ਇੱਕੋ ਜਾਤ ਦੇ ਰਹਿਣ ਵਾਲੇ ਲੋਕਾਂ ਦਾ ਸਮੂਹ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਹਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਹਰਾ [ ਵਿਸ਼ੇ ] ( ਆਪਣੀ ਸਮਰੱਥਾ ਤੋਂ ) ਵਧੇਰਾ [ ਕਿਵਿ ] ( ਆਪਣੇ ਵੱਸ ਤੋਂ ) ਪਰ੍ਹੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 989, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.