ਬਿਖੜਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਖੜਾ ( ਵਿ , ਪੁ ) ਔਖਾ; ਮੁਸ਼ਕਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 461, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਿਖੜਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਿਖੜਾ [ ਵਿਸ਼ੇ ] ਔਖ , ਮੁਸ਼ਕਲ , ਕਠਨ , ਵਿਖਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 457, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਿਖੜਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਿਖੜਾ ( ਗੁ. । ਸੰਸਕ੍ਰਿਤ ਵਿਖ਼ਮ । ੜਾ ਪੰਜਾਬੀ ਪ੍ਰਤੇ , ਵਿਖੰਮੜਾ । ਇਸ ਦਾ ਸੰਖੇਪ ਵਿਖੜਾ । ਹਿੰਦੀ ਬਿਖੜਾ ) ਕਠਨ , ਔਖਾ । ਯਥਾ-‘ ਬਿਖੜਾ ਥਾਨੁ ਨ ਦਿਸੈ ਕੋਈ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 365, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.