ਲਾਗ–ਇਨ/ਨਵਾਂ ਖਾਤਾ |
+
-
 
ਬਰਾ

ਬਰਾ (ਅ.। ਫ਼ਾਰਸੀ ਬਰਾਇ) ਵਾਸਤੇ। ਯਥਾ-‘ਬਰਾ ਖੁਦਾਈ ਸਚ ਚਉ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1953,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੁਰਾ

ਬੁਰਾ (ਗੁ.। ਪੰਜਾਬੀ) ਭੈੜਾ , ਮੰਦਾ। ਯਥਾ-‘ਪਾਪੁ ਬੁਰਾ ਪਾਪੀ ਕਉ ਪਿਆਰਾ ’। ਤਥਾ-‘ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1953,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੇਰਾ

ਬੇਰਾ (ਸੰ.। ਸੰਸਕ੍ਰਿਤ ਵੇਲਾ=ਸਮਾਂ। ਪੰਜਾਬੀ ਵੇਲਾ। ਹਿੰਦੀ ਬੇਰਾ) ਸਮਾਂ , ਵਕਤ , ਵੇਲਾ। ਯਥਾ-‘ਓਹ ਬੇਰਾ ਨਹ ਬੂਝੀਐ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1953,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੋਰਾ

ਬੋਰਾ [ਨਾਂਪੁ] ਸਮਾਨ ਪਾਉਣ ਵਾਲ਼ੀ ਵੱਡੀ ਬੋਰੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1970,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੌਰਾ

ਬੌਰਾ [ਵਿਸ਼ੇ] ਪਾਗਲ , ਝੱਲਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1970,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬਰਾਂ

Brae (ਬਰੇਇ) ਬਰਾਂ: ਇਹ ਸਕਾਟਿਸ਼ ਭਾਸ਼ਾ ਦਾ ਸ਼ਬਦ ਹੈ ਜਿਹੜਾ ਦਰਿਆ ਦੀ ਘਾਟੀ ਦੇ ਇਕ ਪਾਸੇ ਨਾਲ ਲਗਦੀ ਪਹਾੜੀ ਦੀ ਤਿੱਖੀ ਢਲਾਣ ਵਾਸਤੇ ਵਰਤਿਆ ਜਾਂਦਾ ਹੈ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1973,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਬੈਰਾ

ਬੈਰਾ [ਨਾਂਪੁ] ਉਸਾਰੀ ਸਮੇ ਚੁਗਾਠਾਂ ਜਾਂ ਕੜੀਆਂ ਦੀ ਮਜ਼ਬੂਤੀ ਲਈ ਵਰਤਿਆ ਜਾਂਦਾ ਲੋਹੇ ਜਾਂ ਲੱਕੜੀ ਦਾ ਟੁਕੜਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1974,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੂਰਾ

ਬੂਰਾ 1 [ਨਾਂਪੁ] ਚੂਰਾ, ਬੁਰਾਦਾ, ਚੋਕਰ, ਛਾਣ 2 [ਵਿਸ਼ੇ] ਭੂਰੇ ਰੰਗ ਦਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2066,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੂਰਾ

ਬੂਰਾ (ਨਾਂ,ਪੁ) ਲੱਕੜ ਜਾਂ ਲੋਹੇ ਦਾ ਚੂਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2070,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੁਰਾ

ਬੁਰਾ [ਵਿਸ਼ੇ] ਭੈੜਾ , ਮੰਦਾ , ਮਾੜਾ , ਜਿਹੜਾ ਚੰਗਾ ਨਹੀਂ [ਨਾਂਪੁ] ਬਦੀ , ਅਨਰਥ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2074,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੁਰਾ

ਬੁਰਾ (ਨਾਂ,ਪੁ) 1 ਪਤੀ ਦੀ ਮੌਤ ਉਪਰੰਤ ਵਿਧਵਾ ਹੋਈ ਇਸਤਰੀ ਨੂੰ ਸਤਾਰ੍ਹਵੇਂ ਦਿਨ ਸੰਬੰਧੀਆਂ ਵੱਲੋਂ ਕੱਪੜੇ ਗਹਿਣੇ ਆਦਿ ਦੇਣ ਦੀ ਰਸਮ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2078,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੁਰਾ

ਬੁਰਾ (ਵਿ,ਪੁ) ਭੈੜਾ, ਬਦ

ਵਿਚਾਰ / ਸੁਝਾਅ