ਬੁੱਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਕ ( ਨਾਂ , ਪੁ ) ਫ਼ੈਲ਼ਵੇਂ ਰੁਖ਼ ਦੋਵੇਂ ਹੱਥ ਮੇਲ ਕੇ ਬਣਾਈ ਡੂਨੇਂ ਵਰਗੀ ਸ਼ਕਲ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4599, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁੱਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁੱਕ 1 [ ਨਾਂਇ ] ਦੋਹਾਂ ਹੱਥਾਂ ਨੂੰ ਜੋੜ ਕੇ ਬਣਿਆ ਪਿਆਲੇ ਵਰਗਾ ਰੂਪ , ਅਜਿਹੀ ਸ਼ਕਲ ਵਿੱਚ ਪੈਣ ਵਾਲ਼ੀ ਸ਼ੈਅ ਦੀ ਮਾਤਰਾ; ਬੋਰੀ 2 [ ਨਾਂਪੁ ] ਪੁਸਤਕ , ਕਿਤਾਬ 3 [ ਵਿਸ਼ੇ ] ਕੋਈ ਸੀਟ ਜਾਂ ਟਿਕਟ ਆਦਿ ਪਹਿਲਾਂ ਹੀ ਰਾਖਵੀਂ ਕਰਾਉਣ ਦਾ ਭਾਵ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4589, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.