ਲਾਗ–ਇਨ/ਨਵਾਂ ਖਾਤਾ |
+
-
 
ਬੁਢਾ

ਬੁਢਾ (ਗੁ.। ਸੰਸਕ੍ਰਿਤ ਵ੍ਰਿਦੑਧ। ਪੰਜਾਬੀ ਬਿਰਧ , ਬੁੱਢਾ) ਬ੍ਰਿਧ, ਵੱਡੀ ਉਮਰਾ ਵਾਲਾ। ਯਥਾ-‘ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1353,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੁੱਢਾ

ਬੁੱਢਾ [ਵਿਸ਼ੇ] ਵੱਡੀ ਉਮਰ ਦਾ, ਬਹੁਤੇ ਵਰ੍ਹਿਆਂ ਦਾ, ਵਡੇਰਾ , ਬਜ਼ੁਰਗ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੁੱਢਾ

ਬੁੱਢਾ (ਵਿ,ਨਾਂ,ਪੁ) ਵੱਡੀ ਉਮਰ ਦਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1479,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ