ਬੂੰਦ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦ ( ਨਾਂ , ਇ ) ਤਰਲ ਪਦਾਰਥ ਦਾ ਕਤਰਾ; ਮੀਂਹ ਦੀ ਕਣੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6484, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੂੰਦ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦ [ ਨਾਂਇ ] ਤੁਪਕਾ , ਕਤਰਾ , ( ਮੀਂਹ ਦੀ ) ਕਣੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੂੰਦ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੂੰਦ ( ਸੰ. । ਦੇਖੋ , ਬਿੰਦ ) ਛਿੱਟ , ਪਾਣੀ , ਦਾ ਤੁਪਕਾ । ਯਥਾ-‘ ਕਬੀਰ ਨਿਰਮਲ ਬੂੰਦ ਅਕਾਸ ਕੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6216, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First