ਬੂੰਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦੀ ( ਨਾਂ , ਇ ) ਵੇਸਣ ਦਾ ਆਟਾ ਪਤਲਾ ਕਰਕੇ ਰਿਝਦੇ ਤੇਲ ਜਾਂ ਘਿਓ ਵਿੱਚ ਬੂੰਦਾਂ ਡੇਗ ਕੇ ਪਕਾਈ ਬਰੀਕ ਪਕੌੜੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3530, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੂੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੂੰਦੀ [ ਨਾਂਇ ] ਵੇਸਣ ਦੀ ਛੋਟੇ ਅਤੇ ਬਰੀਕ ਆਕਾਰ ਦੀ ਮਿਠਿਆਈ; ਦਹੀਂ ਵਿੱਚ ਪਾਉਣ ਵਾਲ਼ੀ ਵੇਸਣ ਦੀ ਪਕੌੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3523, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.