ਬੇਬੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਬੇ ( ਨਾਂ , ਇ ) ਮਾਂ; ਸਤਕਾਰ ਯੋਗ ਇਸਤਰੀ; ਵਡੇਰੀ ਉਮਰ ਦੀ ਇਸਤਰੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5866, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੇਬੇ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਬੇ [ ਨਾਂਇ ] ਮਾਂ; ਵੱਡੀ ਭੈਣ; ਸਤਿਕਾਰਯੋਗ ਇਸਤਰੀ , ਵੱਡੀ ਉਮਰ ਦੀ ਔਰਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5856, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.