ਬੇਲੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਲੀ ( ਨਾਂ , ਇ ) ਮਿੱਤਰ; ਦੋਸਤ; ਮੀਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੇਲੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਲੀ [ ਨਾਂਪੁ ] ਦੋਸਤ , ਮਿੱਤਰ , ਯਾਰ , ਸੱਜਣ , ਮੀਤ; ਪ੍ਰੇਮੀ , ਆਸ਼ਕ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5465, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੇਲੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੇਲੀ ( ਸੰ. । ਪ੍ਰਾਕ੍ਰਿਤ ਬੇਲੀ = ਥੰਮ੍ਹਾਂ , ਸਹਾਰਾ । ਪੰਜਾਬੀ ਬੇਲੀ = ਮਿੱਤ੍ਰ ) ਮਿੱਤ੍ਰ , ਸੱਜਣ । ਯਥਾ-‘ ਅੰਤਿ ਬੇਲੀ ਕੋਇ ਨ ਹੋਇ’ ।

੨. ( ਦੇਖੋ , ਬਲੀ ੨. ) ਵੇਲਾਂ ਵਿਚ । ਯਥਾ-‘ ਭਵਰੁ ਬੇਲੀ ਰਾਤਓ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5061, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.