ਬੇਸ਼ਰਮ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਸ਼ਰਮ ( ਵਿ , ਪੁ ) ਅਖ਼ਲਾਕੀ ਉੱਚਤਾ ਤੋਂ ਰਹਿਤ ਪ੍ਰਾਣੀ , ਸ਼ਰਮ ਤੋਂ ਬਾਹਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੇਸ਼ਰਮ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਸ਼ਰਮ [ ਵਿਸ਼ੇ ] ਜਿਸ ਨੂੰ ਸ਼ਰਮ ਨਾ ਹੋਵੇ , ਬੇਹਯਾ , ਨਿਰਲੱਜ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 698, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.