ਬੈਕਅਪ ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Backup

ਪ੍ਰਕਿਰਿਆ ਜਿਸ ਰਾਹੀ ਫਾਈਲਾਂ ਜਾਂ ਡਾਟਾਬੇਸ ਨੂੰ ਕਾਪੀ ਕਰ ਕੇ ਸੁਰੱਖਿਅਤ ਕੀਤਾ ਜਾਂਦਾ ਹੈ । ਪਰਸਨਲ ਕੰਪਿਊਟਰ ਵਿੱਚ ਪ੍ਰਣਾਲੀ ਦੇ ਫ਼ੇਲ੍ਹ ਹੋਣ ਦੇ ਖ਼ਦਸ਼ੇ ਤੋਂ ਬਚਣ ਲਈ ਜ਼ਰੂਰੀ ਡਾਟੇ ਦਾ ਸਮੇਂ ਸਮੇਂ ' ਤੇ ਬੈਕਅਪ ਲੈਂਦੇ ਰਹਿਣਾ ਚਾਹੀਦਾ ਹੈ ।


ਲੇਖਕ : ਸੀ.ਪੀ. ਕੰਬੋਜ,
ਸਰੋਤ : ਕੰਪਿਊਟਰ ਵਿਗਿਆਨ, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 306, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-05, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅPlease Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.