ਬੋਟ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਟ ( ਨਾਂ , ਪੁ ) ਘਰਾਂ ਦੀ ਅਬਾਦੀ ਵਿੱਚ ਆਲ੍ਹਣਾ ਬਣਾ ਕੇ ਰਹਿਣ ਵਾਲੀ ਚਿੜੀ ਦਾ ਪੰਖਹੀਣ ਬੱਚਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7147, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੋਟ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਟ 1 [ ਨਾਂਪੁ ] ਚਿੜੀ ਦਾ ਬੱਚਾ 2 [ ਨਾਂਇ ] ਕਿਸ਼ਤੀ , ਬੇੜੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.