ਬੋਰੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਰੀ ( ਨਾਂ , ਇ ) ਪਟਸਨ ਆਦਿ ਦੇ ਸੂਤਰ ਨਾਲ ਉਣ ਕੇ ਬਣਾਈ ਖੁੱਲ੍ਹੇ ਮੂੰਹ ਵਾਲੀ ਵੱਡੀ ਥੈਲੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3165, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੋਰੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੋਰੀ [ ਨਾਂਇ ] ਪਟਸਨ ਦੇ ਸੇਬਿਆਂ ਦਾ ਬੁਣਿਆ ਹੋਇਆ ਵੱਡਾ ਥੈਲਾ , ਛੋਟਾ ਬੋਰਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3143, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੋਰੀ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੋਰੀ ( ਕ੍ਰਿ. । ਦੇਖੋ , ਬੋਰਿ ) ਡੋਬੀ । ਯਥਾ-‘ ਪਾਹਨ ਬੋਰੀ ਪਿਰਥਮੀ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2942, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.