ਲਾਗ–ਇਨ/ਨਵਾਂ ਖਾਤਾ |
+
-
 
ਬਲੀਆ

ਬਲੀਆ (ਗੁ.। ਸੰਸਕ੍ਰਿਤ ਬਲ। ਈਆ (=ਵਾਲਾ) ਪੰਜਾਬੀ ਪ੍ਰਤੇ) ਬਲਵਾਨ। ਯਥਾ-‘ਸਰਪਨੀ ਤੇ ਊਪਰਿ ਨਹੀ ਬਲੀਆ’ (ਸਰਪਨੀ) ਮਾਇਆ ਤੋਂ ਉਪਰ ਕੋਈ ਬਲਵਾਨ ਨਹੀਂ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1549,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੋਲੀਆਂ

ਬੋਲੀਆਂ (ਨਾਂ,ਇ,ਬ) ਨਿੱਕੀ ਬੋਲੀ, ਲੰਮੀ ਬੋਲੀ ਆਦਿ ਕਈ ਵੰਨਗੀਆਂ ਵਿੱਚ ਪ੍ਰਚਲਿਤ ਇੱਕ ਲੋਕ-ਕਾਵਿ ਰੂਪ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1698,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ