ਬੰਜਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਜਰ ( ਨਾਂ , ਇ ) ਫ਼ਸਲ ਬੀਜੀ ਜਾਣ ਤੋਂ ਵਿਰਵੀ ਭੋਂਏਂ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਜਰ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਜਰ ( ਵਿ , ਪੁ ) ਸਖ਼ਤ; ਮਜ਼ਬੂਤ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2141, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੱਜਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੱਜਰ [ ਵਿਸ਼ੇ ] ਸਖ਼ਤ , ਕਠੋਰ , ਨਿੱਗਰ [ ਨਾਂਪੁ ] ਪੱਥਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2133, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਜਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਜਰ [ ਵਿਸ਼ੇ ] ਅਣਵਾਹੀ ਜ਼ਮੀਨ ( ਜਿੱਥੇ ਘੱਟੋ-ਘੱਟ ਚਾਰ ਸਾਲ ਤੋਂ ਕੋਈ ਫ਼ਸਲ ਨਾ ਉਗਾਈ ਹੋਵੇ )


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2260, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੇਜ਼ੋਰ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੇਜ਼ੋਰ [ ਵਿਸ਼ੇ ] ਜਿਸ ਦਾ ਕੋਈ ਜ਼ੋਰ ਨਾ ਚੱਲੇ , ਕਮਜ਼ੋਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2122, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਜਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਜਰ ( ਸੰ. । ਸੰਸਕ੍ਰਿਤ ਵਜ੍ਰ । ਪੰਜਾਬੀ ਬੱਜਰ ) ੧. ਪੱਥਰ ।                      

ਦੇਖੋ , ‘ ਬਜਰ ਕਪਾਟ’

੨. ( ਗੁ. ) ਪੱਥਰ ਦਾ ਭਾਵ ਬਹੁਤ ਕਰੜੇ ਤੋਂ ਹੈ । ਯਥਾ-‘ ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ’ । ਬੱਜਰ ( ਦੇ ) ਕੁਹਾੜੇ ਨਾਲ ਮੋਹ ਨੂੰ ਕੱਟਿਆ ਹੈ ( ਸੰਤਾਂ ਦੀ ) ਮਿੰਨਤ ਕਰਕੇ ਤੇ ਚਰਨੀਂ ਪੈ ਕੇ ।  


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1927, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.