ਬੰਦਰਗਾਹ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Harbour ( ਹਾ : ਬਅ * ) ਬੰਦਰਗਾਹ : ਜ਼ਮੀਨ ਵੱਲ ਅੰਦਰ ਨੂੰ ਵਧਿਆ ਸਮੁੰਦਰ ਦਾ ਹਿੱਸਾ ਜੋ ਜ਼ਮੀਨੀ ਵਧੇ ਹਿੱਸੇ ( spit or headland ) ਦੁਆਰਾ ਸੁਰੱਖਿਅਤ ਹੈ । ਭਾਵ ਸਮੁੰਦਰੀ ਤੱਟ ਦਾ ਉਹ ਹਿੱਸਾ ਜਿਥੇ ਸਮੁੰਦਰੀ ਜਹਾਜ਼ ਤੁਫ਼ਾਨ ਤੋਂ ਸੁਰੱਖਿਅਤ ਖੜੇ ਕੀਤੇ ਜਾ ਸਕਦੇ ਹਨ ਅਤੇ ਸਮਾਨ ਦੀ ਉਤਰਾਈ ਅਤੇ ਲਦਾਈ ਅਸਾਨੀ ਨਾਲ ਕੀਤੀ ਜਾ ਸਕਦੀ ਹੈ ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1220, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬੰਦਰਗਾਹ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਰਗਾਹ [ ਨਾਂਪੁ ] ਸਮੁੰਦਰੀ ਜਹਾਜ਼ਾਂ ਦੇ ਰੁਕਣ ਦੀ ਥਾਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1214, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.