ਲਾਗ–ਇਨ/ਨਵਾਂ ਖਾਤਾ |
+
-
 
ਬੰਦਾ

ਬੰਦਾ (ਸੰ.। ਸੰਸਕ੍ਰਿਤ ਬੰਦਿ: = ਕੈਦੀ। ਫ਼ਾਰਸੀ ਬੰਦਹ) ਦਾਸ। ਯਥਾ-‘ਮੈ ਬੰਦਾ ਬੈ ਖਰੀਦੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2615,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੈਦਾ

ਬੈਦਾ (ਸੰ.। ਸੰਸਕ੍ਰਿਤ ਵੇਦ) ਬੇਦ ਦਾ ਬਹੁਬਚਨ। ਯਥਾ-‘ਬੇਦਾ ਕਰੀ ਪੁਕਾਰ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 2615,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੁੰਦਾ

ਬੁੰਦਾ [ਨਾਂਪੁ] ਕੰਨਾਂ ਦਾ ਇੱਕ ਗਹਿਣਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2646,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੁੰਦਾ

ਬੁੰਦਾ (ਨਾਂ,ਪੁ) ਕੰਨ ਦੀ ਪੇਪੜੀ ਵਿੰਨ੍ਹ ਕੇ ਪਹਿਰਨ ਵਾਲਾ ਇਸਤਰੀਆਂ ਦੇ ਕੰਨ ਦਾ ਭੂਖਣ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2648,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੋਦਾ

ਬੋਦਾ [ਵਿਸ਼ੇ] ਕਮਜ਼ੋਰ, ਪੁਰਾਣਾ , ਫੋਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2738,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੋਦਾ

ਬੋਦਾ (ਨਾਂ,ਪੁ) ਵੱਡੀ ਬੋਦੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2742,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੋਦਾ

ਬੋਦਾ (ਵਿ,ਪੁ) ਕਮਜ਼ੋਰ; ਪੁਰਾਣਾ ਵੇਖੋ : ਖੱਦਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2742,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਦਾ

ਬੰਦਾ [ਨਾਂਪੁ] ਆਦਮੀ, ਮਨੁੱਖ, ਇਨਸਾਨ, ਪੁਰਸ਼ , ਮਾਨਸ, ਵਿਅਕਤੀ : ਨੌਕਰ, ਦਾਸ, ਸੇਵਕ, ਸੇਵਾਦਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2759,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਦਾ

ਬੰਦਾ (ਨਾਂ,ਪੁ) ਮਨੁੱਖ; ਪੰਜ ਭੌਤਿਕ ਤੱਤਾਂ ਦਾ ਸੁਆਮੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 2761,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ