ਲਾਗ–ਇਨ/ਨਵਾਂ ਖਾਤਾ |
+
-
 
ਬੰਨ੍ਹ

ਬੰਨ੍ਹ [ਨਾਂਪੁ] ਰੋਕ , ਰੁਕਾਵਟ; ਹੜ੍ਹ ਰੋਕਣ ਲਈ ਲਾਇਆ ਡੱਕਾ ਆਦਿ; ਬਲ਼ਦ ਦੀ ਧੋਣ ਤੋਂ ਪਿੱਛੇ ਕੰਡ ਉਤਲਾ ਉਭਾਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1141,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਨ੍ਹ

ਬੰਨ੍ਹ (ਨਾਂ,ਇ) ਬਲਦ ਦੀ ਪਿੱਠ ਉੱਤੇ ਗਰਦਨ ਤੋਂ ਕੁਝ ਪਿੱਛੇ ਉੱਭਰਿਆ ਮਜ਼ਬੂਤ ਹਿੱਸਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1146,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਨ੍ਹ

Bund (ਬੰਧ) ਬੰਨ੍ਹ: ਇਹ ਸ਼ਬਦ ਭਾਰਤ ਵਿੱਚ ਆਮ ਵਰਤਿਆ ਜਾਂਦਾ ਹੈ। ਦਰਿਆਈ ਹੜ੍ਹ ਜਾਂ ਵਰਖਾ ਦੇ ਆਪ-ਮੁਹਾਰੇ ਵਗਦੇ ਪਾਣੀ ਨੂੰ ਰੋਕਣ ਲਈ ਤਿਆਰ ਕੀਤਾ ਬੰਨ੍ਹ।

ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,     ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1146,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/29/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ