ਬੰਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਬ ( ਨਾਂ , ਪੁ ) ਘੋੜਾ ਜੋੜਨ ਲਈ ਤਾਂਗੇ ਦੇ ਅਗਾਂਹ ਨੂੰ ਵਧੇ ਹੋਏ ਦੋ ਬਾਂਸ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਬ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਬ ( ਨਾਂ , ਪੁ ) ਬਾਰੂਦ ਦਾ ਗੋਲਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5792, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਬ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਬ 1 [ ਨਾਂਪੁ ] ਵਿਸਫ਼ੋਟਕ ਪਦਾਰਥ ਦਾ ਗੋਲ਼ਾ 2 [ ਨਾਂਪੁ ] ਵੱਡਾ ਬਾਂਸ , ਬੱਘੀ ਜਾਂ ਟਾਂਗੇ ਅੱਗੇ ਲੱਗੇ ਲਮੂਤਰੇ ਬਾਂਸ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5782, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਬ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੰਬ ( ਸੰ. । ਪੰਜਾਬੀ । ਸ਼ੈਵ ਲੋਕ ਆਪਣੇ ਮੰਦਰਾਂ ਵਿਚ ‘ ਬੰਬੰ ਮਹਾਦੇਵ’ ਉੱਚੀ ਸ਼ਬਦ ਕਰਦੇ ਹਨ । ਉਸ ਤੋਂ ਬੰਬ ਦੇ ਅਰਥ ਅਵਾਜ਼ ਬਣੇ ਹਨ ) ੧. ਅਵਾਜ਼ ।

੨. ( ਸੰ. । ਸੰਸਕ੍ਰਿਤ ਧਾਤੂ ਬਬੑ = ਜਾਣਾ ) ਹਵਾ ਯਾ ਪਾਣੀ ਦੀ ਧਾਰ

੩. ਅੱਗ ਦੀ ਲਾਟ

੪. ਧੂੰਏ ਦਾ ਭਭਾਕਾ । ਯਥਾ-‘ ਬਾਹਰਿ ਭਈ ਨ ਬੰਬ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5631, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.