ਲਾਗ–ਇਨ/ਨਵਾਂ ਖਾਤਾ |
+
-
 
ਬਬਾ

ਬਬਾ (ਸੰ.। ਪੰਜਾਬੀ) ਗੁਰਮੁਖੀ ਪੈਂਤੀ ਦਾ ਅਠਾਈਵਾਂ ਅੱਖਰ। ਇਸ ਦ੍ਵਾਰਾ ਉਪਦੇਸ਼ ਹੈ। ਯਥਾ-‘ਬਬਾ ਬ੍ਰਹਮ ਜਾਨਤ ਤੇ ਬ੍ਰਹਮਾ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 981,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੇਬਾ

ਬੇਬਾ* (ਸੰ.। ਪੰਜਾਬੀ) ਭੈਣ , ਵੱਡੀ ਭੈਣ। ਯਥਾ-‘ਸੰਗਿ ਨ ਕੋਈ ਭਈਆ ਬੇਬਾ’।

----------

* ਵੇਖੋ -ਬੇਬ- ਪਦ ਦਾ ਫੁਟਨੋਟ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 981,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/13/2015 12:00:00 AM
ਹਵਾਲੇ/ਟਿੱਪਣੀਆਂ: noreference

ਬੱਬਾ

ਬੱਬਾ [ਨਾਂਪੁ] ਗੁਰਮੁਖੀ ਲਿੱਪੀ ਦੇ ‘ਬ’ ਅੱਖਰ ਦਾ ਨਾਮ , ਵੇਖੋ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 998,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੂੰਬਾ

ਬੂੰਬਾ (ਨਾਂ,ਪੁ) ਪਾਣੀ ਦਾ ਕੁਦਰਤੀ ਫੁੱਟਿਆ ਚਸ਼ਮਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1000,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਬਾ

ਬੰਬਾ [ਨਾਂਪੁ] ਟਿਊਬਵੈੱਲ; ਰੇਲ ਦੀ ਗੱਡੀ ਦਾ ਇੰਜਣ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1030,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਬੰਬਾ

ਬੰਬਾ (ਨਾਂ,ਪੁ) ਰੇਲ ਦਾ ਇੰਜਨ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1033,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ