ਲਾਗ–ਇਨ/ਨਵਾਂ ਖਾਤਾ |
+
-
 
ਭਰਾ

ਭਰਾ ਭਰਿਆ ਹੋਇਆ- ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ। ਵੇਖੋ ਭਰ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3055,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੋਰਾ

ਭੋਰਾ (ਗੁ.। ਪੰਜਾਬੀ)। ੧. ਥੋੜਾ।

ਯਥਾ-‘ਅਹੰਬੁਧਿ ਨਹੀ ਭੋਰਾ’। ਹੰਕਾਰ ਰਤੀ ਬੀ ਨਹੀਂ ਹੈ।

੨. (ਹਿੰਦੀ) ਸਵੇਰਾ, ਦਿਨ

੩. ਭੋਲਾ ।  ਦੇਖੋ , ‘ਭੋਲਾ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3055,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੌਰਾ

ਭੌਰਾ [ਨਾਂਪੁ] ਭੌਰ , ਇੱਕ ਕਾਲ਼ੇ ਰੰਗ ਦਾ ਪਤੰਗਾ ਜੋ ਫੁੱਲਾਂ ਦਾ ਰਸ ਚੂਸਦਾ ਹੈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3099,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੌਰਾ

ਭੌਰਾ (ਨਾਂ,ਪੁ) ਫੁੱਲਾਂ ਦੀ ਖੁਸ਼ਬੋ ਉੱਤੇ ਮਸਤ ਰਹਿਣ ਵਾਲਾ ਕਾਲੇ ਰੰਗ ਦਾ ਭੂੰਡ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3099,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੂਰਾ

ਭੂਰਾ [ਵਿਸ਼ੇ] ਕੱਕਾ , ਖ਼ਾਕੀ, ਘਸਮੈਲ਼ਾ [ਨਾਂਪੁ] (ਘਸਮੈਲ਼ੇ ਰੰਗ ਦਾ) ਮੋਟਾ ਅਤੇ ਖਰ੍ਹਵਾ ਕੰਬਲ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3110,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੂਰਾ

ਭੂਰਾ (ਨਾਂ,ਪੁ) ਖਰਵਾ ਕੰਬਲ; ਖਾਕੀ ਭਾਹ ਮਾਰਨ ਵਾਲਾ ਕੰਬਲ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3114,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੂਰਾ

ਭੂਰਾ (ਵਿ,ਪੁ) ਕੱਕਾ ਅਤੇ ਖਾਕੀ ਰੰਗ ਦੀ ਭਾਹ ਮਾਰਨ ਵਾਲਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3114,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭਰਾਂ

ਭਰਾਂ (ਨਾਂ,ਪੁ) ਵੱਢ੍ਹੀ ਹੋਈ ਫ਼ਸਲ ਦੀ ਬੇੜ ਵਿੱਚ ਬੰਨ੍ਹੀ ਵੱਡੀ ਭਰੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3183,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੋਰਾ

ਭੋਰਾ 1 [ਨਾਂਪੁ] ਜ਼ਮੀਨ ਵਿੱਚ ਬਣਿਆ ਲੁਕਵਾਂ ਕਮਰਾ, ਗੁਫ਼ਾ , ਤਹਿਖ਼ਾਨਾ 2 [ਵਿਸ਼ੇ] ਥੋੜ੍ਹਾ, ਮਾਮੂਲੀ , ਜ਼ਰਾ’ਕੁ; ਕਿਣਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3209,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੋਰਾ

ਭੋਰਾ (ਨਾਂ,ਪੁ) ਛੋਟਾ ਟੁਕੜਾ; ਕਿਣਕਾ; ਕਿਸੇ ਚੀਜ਼ ਨਾਲੋਂ ਭੁਰ ਕੇ ਵੱਖ ਹੋਇਆ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3214,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭਰਾ

ਭਰਾ [ਨਾਂਇ] (ਮਲ) ਪੱਠਿਆਂ/ਲੱਕੜਾਂ ਆਦਿ ਦੀ ਬੰਨ੍ਹੀ ਹੋਈ ਪੰਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3226,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭਰਾ

ਭਰਾ (ਨਾਂ,ਪੁ) 1 ਮਾਂ-ਪਿਓ ਦੇ ਪੁੱਤਰਾਂ ਵਿੱਚੋਂ ਹਰ ਇੱਕ; ਚਾਚੀ, ਤਾਈ, ਮਾਸੀ, ਮਾਮੀ, ਭੂਆ ਦਾ ਪੁੱਤਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3232,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ