ਭਾਅ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਅ ( ਨਾਂ , ਪੁ ) 1 ਮੁੱਲ; ਦਰ 2 ਆਦਰ ਸਤਿਕਾਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 901, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਅ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਅ 1 [ ਨਾਂਪੁ ] ਭਰਾ , ਭਾਈ 2 [ ਨਾਂਪੁ ] ਦਰ , ਨਿਰਖ਼ , ( ਇਕਾਈ ਦਾ ) ਮੁੱਲ; ਲਾਭ , ਫ਼ਾਇਦਾ 3 [ ਨਾਂਪੁ ] ਆਦਰ , ਸਤਿਕਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 893, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.