ਲਾਗ–ਇਨ/ਨਵਾਂ ਖਾਤਾ |
+
-
 
ਭਾਹ

ਭਾਹ (ਸੰ.। ਸੰਸਕ੍ਰਿਤ ਭਾ=ਚਾਨਣ, ਸੂਰਜ। ਲੰ. ਪੰਜਾਬੀ ਭਾਹ= ਅੱਗ) ਅੱਗ ਬਸੰਤਰ

ਦੇਖੋ, ‘ਭੋਰੀ ’, ‘ਵਿਝਵੀ’, ‘ਈਧਣੁ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 649,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭਾਹ

ਭਾਹ [ਨਾਂਇ] ਅੱਗ , ਅਗਨੀ; ਚਮਕ, ਆਬ, ਲਿਸ਼ਕ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 763,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭਾਹ

ਭਾਹ (ਨਾਂ,ਇ) ਚਮਕ; ਲਿਸ਼ਕ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 768,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ