ਭੇਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡ ( ਨਾਂ , ਇ ) ਖੱਲ ’ ਤੇ ਉੱਗੀ ਲੂੰਈ ਨੂੰ ਲਾਪਰ ਕੇ ਗਰਮ ਉਂਨ ਪ੍ਰਾਪਤ ਕਰਨ ਲਈ ਉਪਯੋਗੀ ਚੁਪਾਇਆ ਮਾਦਾ ਜਾਨਵਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7933, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡ [ ਨਾਂਇ ] ਬੱਕਰੀ ਵਰਗਾ ਇੱਕ ਜਾਨਵਰ ਜਿਸ ਦੀ ਉੱਨ ਵਰਤੋਂ ਵਿੱਚ ਆਉਂਦੀ ਹੈ; ਡਰਪੋਕ ਜਾਂ ਡਰਾਕਲ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਡ ( ਸੰ. । ਸੰਸਕ੍ਰਿਤ ਭੇਡ । ਪੰਜਾਬੀ ਭੇਡ । ) ਇਕ ਪ੍ਰਕਾਰ ਦਾ ਦੁਧ ਦੇਣ ਵਾਲਾ ਪਸ਼ੂ ਬਕਰੀ ਤੋਂ ਛੋਟਾ ਪਰ ਮੋਟਾ । ਗਾਡਰ । ਯਥਾ-‘ ਲੇਲੇ ਕਉ ਚੂਘੈ ਨਿਤ ਭੇਡ’ । ਭਾਵ ( ਜੀਵ ) ਲੇਲੇ ਨੂੰ ( ਮਾਇਆ ) ਭੇਡ ਨਿਤ ਚੁੰਘਦੀ ਹੈ । ਦੇਖੋ , ‘ ਲੇਲੇ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7696, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.