ਲਾਗ–ਇਨ/ਨਵਾਂ ਖਾਤਾ |
+
-
 
ਭੜ

ਭੜ (ਗੁ.। ਪੰਜਾਬੀ ਭੜ=ਜਿਸ ਵੇਲੇ ਅੱਗ ਬਲੇ ਤੇ ਹਵਾ ਤ੍ਰਿਖੀ ਲਗੇ ਤਾਂ ਭੜ ਭੜ ਕਰਕੇ ਸ਼ਬਦ ਹੁੰਦਾ ਹੈ। ਮੁਰਾਦ ਤ੍ਰਿਖੇ ਬਲਣ ਤੋਂ ਹੈ)

੧. ਤ੍ਰਿੱਖੀ ਬਲਣ ਵਾਲੀ।

੨. ਤ੍ਰਿੱਖੀ ਬਲ ਰਹੀ। ਯਥਾ-‘ਭੜ ਭੜ ਅਗਨਿ ਸਾਗਰੁ ਦੇ ਲਹਰੀ ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3417,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੇਡ

ਭੇਡ (ਸੰ.। ਸੰਸਕ੍ਰਿਤ ਭੇਡ। ਪੰਜਾਬੀ ਭੇਡ।) ਇਕ ਪ੍ਰਕਾਰ ਦਾ ਦੁਧ ਦੇਣ ਵਾਲਾ ਪਸ਼ੂ ਬਕਰੀ ਤੋਂ ਛੋਟਾ ਪਰ ਮੋਟਾ। ਗਾਡਰ। ਯਥਾ-‘ਲੇਲੇ ਕਉ ਚੂਘੈ ਨਿਤ ਭੇਡ’। ਭਾਵ (ਜੀਵ) ਲੇਲੇ ਨੂੰ (ਮਾਇਆ) ਭੇਡ ਨਿਤ ਚੁੰਘਦੀ ਹੈ। ਦੇਖੋ , ‘ਲੇਲੇ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 3417,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੇੜੂ

ਭੇੜੂ [ਵਿਸ਼ੇ] ਭਿੜਨ ਵਾਲ਼ਾ , ਲੜਨ ਵਾਲ਼ਾ, ਲੜਾਕਾ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3444,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੂੰਡ

ਭੂੰਡ (ਨਾਂ,ਪੁ) 1 ਗੋਬਰ ਆਦਿ ਦੀ ਮੈਲ ਖਾਣ ਵਾਲਾ ਭੌਰੇ ਦੀ ਸ਼ਕਲ ਦਾ ਉੱਡਣਾ ਕੀੜਾ 2 ਕਪਾਹ ਜਾਂ ਨਰਮੇਂ ਦਾ ਭੋਂਏਂ ਵਿੱਚੋਂ ਵਲ਼ ਖਾ ਕੇ ਨਿਕਲਿਆ ਤੂਈ ਜਿਹਾ ਸੱਜਰਾ ਪੱਤਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3464,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੂੰਡ

ਭੂੰਡ [ਨਾਂਪੁ] ਕਾਲ਼ੇ ਰੰਗ ਦਾ ਇੱਕ ਉੱਡਣ ਵਾਲ਼ਾ ਕੀੜਾ, ਡੇਹਮੂ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3464,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਡੂ

ਭੇਡੂ [ਨਾਂਪੁ] ਭੇਡ ਦਾ ਨਰ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3473,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਡੂ

ਭੇਡੂ (ਨਾਂ,ਪੁ) ਭੇਡ ਦਾ ਨਰ ਛੱਤਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3477,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੇੜ

ਭੇੜ [ਨਾਂਪੁ] ਭਿੜਨ ਦਾ ਭਾਵ, ਟਕਰਾਉਣ ਦਾ ਭਾਵ; ਟੱਕਰ , ਮੁਕਾਬਲਾ , ਲੜਾਈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3479,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇੜ

ਭੇੜ (ਨਾਂ,ਪੁ) ਡੰਗਰਾਂ ਦੀ ਆਪਸ ਵਿੱਚ ਹੋਈ ਟੱਕਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3484,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਡ

ਭੇਡ [ਨਾਂਇ] ਬੱਕਰੀ ਵਰਗਾ ਇੱਕ ਜਾਨਵਰ ਜਿਸ ਦੀ ਉੱਨ ਵਰਤੋਂ ਵਿੱਚ ਆਉਂਦੀ ਹੈ; ਡਰਪੋਕ ਜਾਂ ਡਰਾਕਲ ਵਿਅਕਤੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3527,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੈੜ

ਭੈੜ [ਨਾਂਪੁ] ਮਾੜੀ ਆਦਤ , ਬੁਰੀ ਵਾਦੀ , ਬੁਰਾਈ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3531,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਡ

ਭੇਡ (ਨਾਂ,ਇ) ਖੱਲ ’ਤੇ ਉੱਗੀ ਲੂੰਈ ਨੂੰ ਲਾਪਰ ਕੇ ਗਰਮ ਉਂਨ ਪ੍ਰਾਪਤ ਕਰਨ ਲਈ ਉਪਯੋਗੀ ਚੁਪਾਇਆ ਮਾਦਾ ਜਾਨਵਰ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3533,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੰਡ

ਭੰਡ (ਨਾਂ,ਪੁ) ਮਰਾਸੀ ਜਾਤ ਦਾ ਬੰਦਾ; ਨਕਲਾਂ ਰਾਹੀਂ ਪਾਜ ਉਘਾੜਨ ਵਾਲਾ ਮਸਖ਼ਰਾ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3534,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੰਡ

ਭੰਡ 1 [ਨਾਂਪੁ] ਨਕਲੀਆ; ਭੰਡੀ ਕਰਨ ਵਾਲ਼ਾ ਵਿਅਕਤੀ , ਨਿੰਦਕ 2 [ਨਾਂਇ] (ਗੁਰ) ਔਰਤ, ਜਣਨੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3534,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੈੜ

ਭੈੜ (ਨਾਂ,ਪੁ) ਗ਼ਲਤ ਆਦਤ; ਬੁਰਿਆਈ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 3536,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ