ਲਾਗ–ਇਨ/ਨਵਾਂ ਖਾਤਾ |
+
-
 
ਭੁਸ

ਭੁਸ (ਸੰ.। ਸੰਸਕ੍ਰਿਤ ਬੁਖ। ਹਿੰਦੀ ਭੂਸੀ।) ਤੂੜੀ ।         

ਦੇਖੋ, ‘ਕੋਦਉ’

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੂਸੇ

ਭੂਸੇ (ਸੰ.। ਦੇਖੋ , ਭੁਸ। ਤੂੜੀ ਦਾ ਢੇਰ*) ਠੇਡੇ। ਯਥਾ-‘ਭੰਭਲ ਭੂਸੇ ਖਾਹੀ’।

----------

* ਖੇਤਾਂ ਵਿਚ ਹਨੇਰੇ ਟੁਰਿਆਂ ਕਦੇ ਭੰਬਲ (ਘਾਹ ਦੇ ਬੁਥਿਆਂ) ਨਾਲ ਕਦੇ ਭੂਸੇ (ਤੂੜੀ ਦੇ ਢੇਰਾਂ) ਨਾਲ ਪੈਰ ਜਾ ਕੇ ਵੱਜਣ ਤੋਂ ਇਹ ਮੁਹਾਵਰਾ ਬਣਿਆ ਹੈ, ਜਿਸ ਦਾ ਹੁਣ ਅਰਥ ਹੈ ਠੇਡੇ ਖਾਣਾ।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੇਸ

ਭੇਸ (ਸੰ.। ਸੰਸਕ੍ਰਿਤ ਵੇਸ਼) ਲਿਬਾਸ। ਵੇਸ। ਭੇਖ

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੈਸ

ਭੈਸ (ਸੰ.। ਸੰਸਕ੍ਰਿਤ ਮਹਿਖ਼ੀ। ਪ੍ਰਾਕ੍ਰਿਤ ਮਹਿਸੀ। ਪੰਜਾਬੀ ਮੈਂਹ , ਮਹਿੰਸ। ਹਿੰਦੀ ਭੈਂਸ) ਮੈਂਹ। ਯਥਾ-‘ਗਊ ਭੈਸ ਮਗਉ ਲਾਵੇਰੀ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1475,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੁਸ

ਭੁਸ (ਨਾਂ,ਪੁ,ਇ) ਭੈੜੀ ਆਦਤ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1498,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੁਸ

ਭੁਸ 1 [ਨਾਂਪੁ] ਆਦਤ , ਵਾਦੀ , ਗੇੜ, ਝੱਸ; ਲਹੂ ਦੀ ਘਾਟ , ਪਿਲ਼ਤਣ 2 [ਨਾਂਇ] ਤੂੜੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1498,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੱਸ

ਭੱਸ (ਨਾਂ,ਇ) ਸੁਆਹ; ਖੇਹ; ਰਾਖ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1500,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੱਸ

ਭੱਸ [ਨਾਂਇ] ਸੁਆਹ , ਰਾਖ, ਭਸਮ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1500,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੈਂਸ

ਭੈਂਸ [ਨਾਂਇ] ਮੱਝ , ਮੈਂਹ; ਮੋਟੀ ਅਕਲ ਵਾਲ਼ਾ ਵਿਅਕਤੀ , ਬੇਵਕੂਫ਼, ਮੂਰਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1502,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਸ

ਭੇਸ [ਨਾਂਪੁ] ਬਾਣਾ , ਲਿਬਾਸ , ਪੁਸ਼ਾਕ, ਵੇਸ , ਭੇਖ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1587,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੇਸ

ਭੇਸ (ਨਾਂ,ਪੁ) ਰੰਗ ਅਤੇ ਬਣਤਰ ਵਜੋਂ ਕੱਪੜੇ ਪਾਉਣ ਦਾ ਇੱਕ ਖਾਸ ਢੰਗ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1592,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ