ਭੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਡ ( ਨਾਂ , ਪੁ ) ਮਰਾਸੀ ਜਾਤ ਦਾ ਬੰਦਾ; ਨਕਲਾਂ ਰਾਹੀਂ ਪਾਜ ਉਘਾੜਨ ਵਾਲਾ ਮਸਖ਼ਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 392, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੂੰਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂੰਡ ( ਨਾਂ , ਪੁ ) 1 ਗੋਬਰ ਆਦਿ ਦੀ ਮੈਲ ਖਾਣ ਵਾਲਾ ਭੌਰੇ ਦੀ ਸ਼ਕਲ ਦਾ ਉੱਡਣਾ ਕੀੜਾ 2 ਕਪਾਹ ਜਾਂ ਨਰਮੇਂ ਦਾ ਭੋਂਏਂ ਵਿੱਚੋਂ ਵਲ਼ ਖਾ ਕੇ ਨਿਕਲਿਆ ਤੂਈ ਜਿਹਾ ਸੱਜਰਾ ਪੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 322, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇਡ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡ ( ਨਾਂ , ਇ ) ਖੱਲ ’ ਤੇ ਉੱਗੀ ਲੂੰਈ ਨੂੰ ਲਾਪਰ ਕੇ ਗਰਮ ਉਂਨ ਪ੍ਰਾਪਤ ਕਰਨ ਲਈ ਉਪਯੋਗੀ ਚੁਪਾਇਆ ਮਾਦਾ ਜਾਨਵਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇਡੂ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡੂ ( ਨਾਂ , ਪੁ ) ਭੇਡ ਦਾ ਨਰ ਛੱਤਰਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 335, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੇੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇੜ ( ਨਾਂ , ਪੁ ) ਡੰਗਰਾਂ ਦੀ ਆਪਸ ਵਿੱਚ ਹੋਈ ਟੱਕਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 342, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੈੜ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੈੜ ( ਨਾਂ , ਪੁ ) ਗ਼ਲਤ ਆਦਤ; ਬੁਰਿਆਈ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 393, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਡ 1 [ ਨਾਂਪੁ ] ਨਕਲੀਆ; ਭੰਡੀ ਕਰਨ ਵਾਲ਼ਾ ਵਿਅਕਤੀ , ਨਿੰਦਕ 2 [ ਨਾਂਇ ] ( ਗੁਰ ) ਔਰਤ , ਜਣਨੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 391, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੂੰਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੂੰਡ [ ਨਾਂਪੁ ] ਕਾਲ਼ੇ ਰੰਗ ਦਾ ਇੱਕ ਉੱਡਣ ਵਾਲ਼ਾ ਕੀੜਾ , ਡੇਹਮੂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਡ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡ [ ਨਾਂਇ ] ਬੱਕਰੀ ਵਰਗਾ ਇੱਕ ਜਾਨਵਰ ਜਿਸ ਦੀ ਉੱਨ ਵਰਤੋਂ ਵਿੱਚ ਆਉਂਦੀ ਹੈ; ਡਰਪੋਕ ਜਾਂ ਡਰਾਕਲ ਵਿਅਕਤੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 384, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇਡੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇਡੂ [ ਨਾਂਪੁ ] ਭੇਡ ਦਾ ਨਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 330, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇੜ [ ਨਾਂਪੁ ] ਭਿੜਨ ਦਾ ਭਾਵ , ਟਕਰਾਉਣ ਦਾ ਭਾਵ; ਟੱਕਰ , ਮੁਕਾਬਲਾ , ਲੜਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 336, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੇੜੂ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੇੜੂ [ ਵਿਸ਼ੇ ] ਭਿੜਨ ਵਾਲ਼ਾ , ਲੜਨ ਵਾਲ਼ਾ , ਲੜਾਕਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 300, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੈੜ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੈੜ [ ਨਾਂਪੁ ] ਮਾੜੀ ਆਦਤ , ਬੁਰੀ ਵਾਦੀ , ਬੁਰਾਈ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 387, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਭੜ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੜ ( ਗੁ. । ਪੰਜਾਬੀ ਭੜ = ਜਿਸ ਵੇਲੇ ਅੱਗ ਬਲੇ ਤੇ ਹਵਾ ਤ੍ਰਿਖੀ ਲਗੇ ਤਾਂ ਭੜ ਭੜ ਕਰਕੇ ਸ਼ਬਦ ਹੁੰਦਾ ਹੈ । ਮੁਰਾਦ ਤ੍ਰਿਖੇ ਬਲਣ ਤੋਂ ਹੈ )

੧. ਤ੍ਰਿੱਖੀ ਬਲਣ ਵਾਲੀ ।

੨. ਤ੍ਰਿੱਖੀ ਬਲ ਰਹੀ । ਯਥਾ-‘ ਭੜ ਭੜ ਅਗਨਿ ਸਾਗਰੁ ਦੇ ਲਹਰੀ ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਭੇਡ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭੇਡ ( ਸੰ. । ਸੰਸਕ੍ਰਿਤ ਭੇਡ । ਪੰਜਾਬੀ ਭੇਡ । ) ਇਕ ਪ੍ਰਕਾਰ ਦਾ ਦੁਧ ਦੇਣ ਵਾਲਾ ਪਸ਼ੂ ਬਕਰੀ ਤੋਂ ਛੋਟਾ ਪਰ ਮੋਟਾ । ਗਾਡਰ । ਯਥਾ-‘ ਲੇਲੇ ਕਉ ਚੂਘੈ ਨਿਤ ਭੇਡ’ । ਭਾਵ ( ਜੀਵ ) ਲੇਲੇ ਨੂੰ ( ਮਾਇਆ ) ਭੇਡ ਨਿਤ ਚੁੰਘਦੀ ਹੈ । ਦੇਖੋ , ‘ ਲੇਲੇ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 273, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.