ਲਾਗ–ਇਨ/ਨਵਾਂ ਖਾਤਾ |
+
-
 
ਭੈਣ

ਭੈਣ (ਸੰ.। ਸੰਸਕ੍ਰਿਤ ਭਗਨੀ। ਪੰਜਾਬੀ ਭੈਣ। ਪ੍ਰਾਕ੍ਰਿਤ ਬਹਿਣੀ। ਹਿੰਦੀ ਬਹਨ)

੧. ਭੈਣ। ਆਪਣੇ ਮਾਤਾ ਪਿਤਾ ਦੀ ਧੀ

੨. ਸਹੇਲੀ, ਸਖੀ। ਯਥਾ-‘ਆਵਹੁ ਭੈਣੇ ਤੁਸੀ ਮਿਲਹੁ’।

੩. (ਸੰਸਕ੍ਰਿਤ ਭਵਨ ਤੋਂ) ਪਿੰਡ

੪. (ਸੰਸਕ੍ਰਿਤ ਭਵਨ ਤੋਂ ਦੱਖਣੀ ਦੇਸ਼ ਭਾਸ਼ਾ) ਜ਼ਮੀਨ, ਧਰਤੀ। ਯਥਾ-‘ਜਿਤਾ ਤਿਨੈ ਭੈਣੁ’।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1729,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੈਣੁ

ਭੈਣੁ ਭਵਨ, ਸੰਸਾਰ- ਜਿਸ ਨੋ ਤੂ ਰਖਵਾਲਾ ਜਿਤਾ ਤਿਨੈ ਭੈਣੁ। ਵੇਖੋ ਭੈਣ ੪।

ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,     ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ,     ਹੁਣ ਤੱਕ ਵੇਖਿਆ ਗਿਆ : 1729,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 3/14/2015 12:00:00 AM
ਹਵਾਲੇ/ਟਿੱਪਣੀਆਂ: noreference

ਭੌਣ

ਭੌਣ [ਨਾਂਪੁ] (ਕੀੜਿਆਂ ਦਾ) ਇਕੱਠ , ਸਮੂਹ , ਝੁੰਡ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1750,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੌਂਣ

ਭੌਂਣ (ਨਾਂ,ਪੁ) ਕੀੜੇ ਕੀੜੀਆਂ ਦੁਆਰਾ ਭੋਂਏਂ ਵਿੱਚ ਖੋੜਾਂ ਕੱਢ ਕੇ ਰਹਿਣ ਲਈ ਬਣਾਈ ਥਾਂ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1793,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਭੈਣ

ਭੈਣ [ਨਾਂਇ] ਮਾਂ-ਪਿਉ ਜਾਈ, ਦੀਦੀ

ਲੇਖਕ : ਡਾ. ਜੋਗਾ ਸਿੰਘ (ਸੰਪ.),     ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1830,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2/25/2014 12:00:00 AM
ਹਵਾਲੇ/ਟਿੱਪਣੀਆਂ: noreference

ਭੈਣ

ਭੈਣ (ਨਾਂ,ਇ) ਮਾਂ-ਪਿਓ ਜਾਈ; ਸੱਕੇ ਮਾਂ-ਪਿਓ ਦੀ ਧੀ

ਲੇਖਕ : ਕਿਰਪਾਲ ਕਜ਼ਾਕ (ਪ੍ਰੋ.),     ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।,     ਹੁਣ ਤੱਕ ਵੇਖਿਆ ਗਿਆ : 1833,     ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 1/24/2014 12:00:00 AM
ਹਵਾਲੇ/ਟਿੱਪਣੀਆਂ: noreference

ਵਿਚਾਰ / ਸੁਝਾਅ