ਭੰਗ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਗ ( ਨਾਂ , ਇ ) ਮਿਰਚ ਦੇ ਬੂਟੇ ਦੀ ਸ਼ਕਲ ਦੇ ਨਸ਼ੀਲੇ ਮਾਦੇ ਵਾਲੇ ਬੂਟੇ ਨਾਲੋਂ ਲਾਹੇ ਪੱਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8088, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੰਗ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਗ 1 [ ਨਾਂਪੁ ] ਅਟਕਾਅ , ਰੋਕ , ਰੁਕਾਵਟ; ਟੁੱਟਣ ਦਾ ਭਾਵ , ਵਿਗਾੜ 2 [ ਨਾਂਇ ] ਨਸ਼ੇ ਵਾਲ਼ੀ ਇੱਕ ਬੂਟੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8057, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.