ਭੰਗੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਗੀ ( ਨਾਂ , ਪੁ ) 1 ਸਾਫ਼ ਸਫ਼ਾਈ ਕਰਨ ਵਾਲਾ ਕਾਮਾ 2 ਭੰਗ ਪੀਣ ਦਾ ਆਦੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1471, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੰਗੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੰਗੀ [ ਨਾਂਪੁ ] ਸਫ਼ਾਈ ਸੇਵਕ , ਸਫ਼ਾਈ ਕਰਨ ਵਾਲ਼ਾ [ ਨਿਪੁ ] ਸਿੱਖਾਂ ਦੀਆਂ ਬਾਰਾਂ ਮਿਸਲਾਂ ਵਿੱਚੋਂ ਇੱਕ ਮਿਸਲ [ ਵਿਸ਼ੇ ] ਭੰਗ ਪੀਣ ਵਾਲ਼ਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1463, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.