ਮਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ ( ਨਾਂ , ਪੁ ) ਚਾਲੀ ਸੇਰ ਵਜ਼ਨ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ ( ਨਾਂ , ਇ ) ਖੂਹ ਦੇ ਚੁਫ਼ੇਰ ਦੀ ਉਤਲੀ ਬੰਨੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6062, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਣ 1 [ ਨਾਂਪੁ ] ਚਾਲ਼ੀ ਸੇਰ ਦੇ ਭਾਰ ਦਾ ਇੱਕ ਮਾਪ 2 [ ਨਾਂਇ ] ਖੂਹ ਦੀ ਸਿਰ ਵਾਲ਼ੀ ਬੰਨੀ , ਮੌਣ , ਮੰਡੇਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6053, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਮਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਮਣ ( ਸੰ. । ਸੰਸਕ੍ਰਿਤ ਮਾ = ਮਿਣਤੀਪੰਜਾਬੀ ਮਿਣਨਾ ਤੋਂ ਮਣ ) ੧. ਮਿਣਤੀ ( ਬੋਹਲ ਦੀ ) । ਯਥਾ-‘ ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ’ ।

੨. ( ੪੦ ਸੇਰ ਦਾ ਤੋਲ । ਯੂਨਾਨੀ ਹਕੀਮੀ ਦੀਆਂ ਪੋਥੀਆਂ ਵਿਚ ਮਣ = ਇਕ ਸੇਰ ਦਾ ਹੁੰਦਾ ਹੈ ) ਮਣ , ਚਾਲੀ ਸੇਰ । ਯਥਾ-‘ ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ’ ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5859, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.