ਮਧਾਣੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਧਾਣੀ ( ਨਾਂ , ਇ ) ਰੱਸੀ ਦੁਆਰਾ ਘੁਮਾ ਕੇ ਦਹੀਂ ਰਿੜਕਣ ਲਈ ਵਰਤੀਂਦਾ ਲੱਕੜ ਦਾ ਲੰਮੀ ਡੰਡੀ ਥੱਲੇ ਚਾਰ ਫਰਾਂ ਵਾਲਾ ਫੁੱਲ ਲੱਗਾ ਜੰਤਰ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2010, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਧਾਣੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਧਾਣੀ [ ਨਾਂਇ ] ਦਹੀਂ ਲੱਸੀ ਆਦਿ ਰਿੜਕਣ ਵਾਲ਼ਾ ਯੰਤਰ , ਰਿੜਕਣੀਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2003, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.