ਮਰਾਸੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਾਸੀ ( ਨਾਂ , ਪੁ ) ਜਜਮਾਨਾਂ ਦੀ ਵੰਸ਼ਾਵਲੀ ਪੜ੍ਹਨ ਅਤੇ ਭੱਟਾਂ ਦੇ ਤੁਲ ਮਿਲਣ ਵਾਲੀ ਮੁਕੱਰਰ ਆਮਦਨ ਨੂੰ ਆਪਣੀ ਮੀਰਾਸ ਜਾਣਨ ਵਾਲੀ ਜਾਤੀ ਦਾ ਬੰਦਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਰਾਸੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਰਾਸੀ [ ਨਾਂਪੁ ] ਡੂਮ , ਭੰਡ , ਇੱਕ ਜਾਤ; ਵਾਧੂ ਗੱਲਾਂ ਮਾਰਨ ਵਾਲ਼ਾ; ਗਵੱਈਆ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1219, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.