ਮਹਿੰਦੀ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਦੀ ( ਨਾਂ , ਇ ) ਹੱਥਾਂ ਪੈਰਾਂ ਜਾਂ ਵਾਲਾਂ ਆਦਿ ਨੂੰ ਰੰਗਣ ਲਈ ਵਰਤੀਂਦਾ ਮੋਤੀਆ ਰੰਗੇ ਸੁੰਗਧਦਾਰ ਫੁੱਲਾਂ ਅਤੇ ਬਰੀਕ ਹਰੀਆਂ ਪੱਤੀਆਂ ਵਾਲੇ ਪੌਦੇ ਦੇ ਪੱਤਰਾਂ ਦਾ ਬਰੀਕ ਧੂੜਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1924, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਮਹਿੰਦੀ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਹਿੰਦੀ [ ਨਾਂਇ ] ਛੋਟੇ ਪੱਤਿਆਂ ਵਾਲ਼ਾ ਇੱਕ ਬੂਟਾ , ਇਸ ਬੂਟੇ ਦੇ ਸੁੱਕੇ ਪੱਤਿਆਂ ਦਾ ਧੂੜਾ ਜੋ ਲਾਲ ਰੰਗ ਦਿੰਦਾ ਹੈ , ਹਿਨਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1918, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.